Tuesday, April 2, 2013

ਆਰਸੀ ਲਈ ਪਹੁੰਚੀ ਕਿਤਾਬ ਲਈ ਧੰਨਵਾਦ



ਲੇਖਕ – ਪਰਮਿੰਦਰ ਸੋਢੀ
ਅਜੋਕਾ ਨਿਵਾਸ  - ਓਸਾਕਾ, ਜਾਪਾਨ
ਕਿਤਾਬ -  ਕੁਦਰਤ ਦੇ ਡਾਕੀਏ ( ਵਾਰਤਕ )
ਪ੍ਰਕਾਸ਼ਕ – ਲੋਕਗੀਤ ਪ੍ਰਕਾਸ਼ਨ, ਚੰਡੀਗੜ੍ਹ
ਪ੍ਰਕਾਸ਼ਨ ਵਰ੍ਹਾ - 2013
ਮੁੱਲ
– – 150 ਰੁਪਏ
ਕੁੱਲ ਪੰਨੇ
– 116
ਦੋਸਤੋ! ਦੋਸਤੋ! ਓਸਾਕਾ, ਜਾਪਾਨ ਵਸਦੇ ਸੁਪ੍ਰਸਿੱਧ ਲੇਖਕ ਜਨਾਬ ਪਰਮਿੰਦਰ ਸੋਢੀ ਸਾਹਿਬ ਦੀ ਨਵੀਂ ਕਿਤਾਬ
‘ ਕੁਦਰਤ ਦੇ ਡਾਕੀਏ ’ ਆਰਸੀ ਲਈ ਪਹੁੰਚੀ ਹੈ। ਜੇਕਰ ਤੁਸੀਂ ਵੀ ਇਸ ਬੇਹੱਦ ਖ਼ੂਬਸੂਰਤ ਕਿਤਾਬ ਨੂੰ ਆਪਣੀ ਲਾਇਬ੍ਰੇਰੀ ਦਾ ਸ਼ਿੰਗਾਰ ਬਣਾਉਣ ਦੇ ਇੱਛੁਕ ਹੋ, ਤਾਂ ਲੇਖਕ/ਪ੍ਰਕਾਸ਼ਕ ਨਾਲ਼ ਸੰਪਰਕ ਪੈਦਾ ਕਰ ਸਕਦੇ ਹੋ।  ਇਸ ਕਿਤਾਬਾਂ ਨਾਲ਼ ਆਰਸੀ ਦੀ ਲਾਇਬ੍ਰੇਰੀ ਵਿਚ ਨਾਯਾਬ ਵਾਧਾ ਹੋਇਆ ਹੈ। ਸੋਢੀ ਸਾਹਿਬ ਦਾ ਬਹੁਤ-ਬਹੁਤ ਸ਼ੁਕਰੀਆ।
ਅਦਬ ਸਹਿਤ
ਤਨਦੀਪ ਤਮੰਨਾ

No comments: