Saturday, June 12, 2010

ਆਰਸੀ ਲਈ ਪਹੁੰਚੀਆਂ ਕਿਤਾਬਾਂ ਲਈ ਧੰਨਵਾਦ

ਦੋਸਤੋ! ! ਯੂ.ਕੇ. ਵਸਦੇ ਲੇਖਕ ਸੰਤੋਖ ਧਾਲੀਵਾਲ ਜੀ ਦੀਆਂ ਦੋ ਖ਼ੂਬਸੂਰਤ ਕਿਤਾਬਾਂ ਆਰਸੀ ਦੀ ਲਾਇਬ੍ਰੇਰੀ ਲਈ ਪਹੁੰਚੀਆਂ ਹਨ, ਜਿਨ੍ਹਾਂ ਚ ਹਾਲ ਹੀ ਵਿਚ ਚੇਤਨਾ ਪ੍ਰਕਾਸ਼ਨ ਵੱਲੋਂ ਪ੍ਰਕਾਸ਼ਿਤ ਕਹਾਣੀ ਸੰਗ੍ਰਹਿ: ...ਤੇ ਕਾਨੂ ਮਰ ਗਿਆ ਅਤੇ 2004 ਚ ਪ੍ਰਕਾਸ਼ਿਤ ਕ੍ਰਾਸ ਲਾਈਨਜ਼ ਸ਼ਾਮਿਲ ਹਨ । ਧਾਲੀਵਾਲ ਸਾਹਿਬ ਦਾ ਬੇਹੱਦ ਸ਼ੁਕਰੀਆ ਅਤੇ ਆਰਸੀ ਪਰਿਵਾਰ ਵੱਲੋਂ ਨਵੇਂ ਕਹਾਣੀ ਸੰਗ੍ਰਹਿ ਦੀ ਪ੍ਰਕਾਸ਼ਨਾ ਦੀਆਂ ਬਹੁਤ-ਬਹੁਤ ਮੁਬਾਰਕਾਂ। ਜੇਕਰ ਤੁਸੀਂ ਵੀ ਇਸ ਕਿਤਾਬ ਨੂੰ ਆਪਣੀ ਲਾਇਬ੍ਰੇਰੀ ਦਾ ਸ਼ਿੰਗਾਰ ਬਣਾਉਣ ਦੇ ਇੱਛੁਕ ਹੋ, ਤਾਂ ਪ੍ਰਕਾਸ਼ਕ ਨਾਲ਼ ਸੰਪਰਕ ਪੈਦਾ ਕਰ ਸਕਦੇ ਹੋ।

ਅਦਬ ਸਹਿਤ

ਤਨਦੀਪ ਤਮੰਨਾ







No comments: