ਆਰਸੀ ਲਈ ਪਹੁੰਚੀ ਕਿਤਾਬ ਲਈ ਧੰਨਵਾਦ
ਦੋਸਤੋ! ! ਸਰੀ ਕੈਨੇਡਾ ਵਸਦੇ ਲੇਖਕ ਹਰਜੀਤ ਦੌਧਰੀਆ ਜੀ ਨੇ ਲੋਕ ਗੀਤ ਪ੍ਰਕਾਸ਼ਨ, ਚੰਡੀਗੜ੍ਹ ਵੱਲੋਂ ਪ੍ਰਕਾਸ਼ਿਤ ਆਪਣਾ ਖ਼ੂਬਸੂਰਤ ਕਾਵਿ-ਸੰਗ੍ਰਹਿ ‘ਤੁੰਮਿਆਂ ਵਾਲ਼ੀ ਜਮੈਣ’ ਆਰਸੀ ਦੀ ਲਾਇਬ੍ਰੇਰੀ ਲਈ ਮੈਨੂੰ ਪਿਛਲੇ ਐਤਵਾਰ ਸਰੀ ‘ਚ ਹੋਏ ਸਾਹਿਤਕ ਸਮਾਗਮ ਦੌਰਾਨ ਦਿੱਤਾ ਸੀ। ਦੌਧਰੀਆ ਸਾਹਿਬ ਦਾ ਬੇਹੱਦ ਸ਼ੁਕਰੀਆ। ਜੇਕਰ ਤੁਸੀਂ ਵੀ ਇਸ ਕਿਤਾਬ ਨੂੰ ਆਪਣੀ ਲਾਇਬ੍ਰੇਰੀ ਦਾ ਸ਼ਿੰਗਾਰ ਬਣਾਉਣ ਦੇ ਇੱਛੁਕ ਹੋ, ਤਾਂ ਪ੍ਰਕਾਸ਼ਕ ਨਾਲ਼ ਸੰਪਰਕ ਪੈਦਾ ਕਰ ਸਕਦੇ ਹੋ।
ਅਦਬ ਸਹਿਤ
ਤਨਦੀਪ ਤਮੰਨਾ
No comments:
Post a Comment