Wednesday, August 14, 2013

ਆਰਸੀ ਲਈ ਪਹੁੰਚੀ ਕਿਤਾਬ ਲਈ ਧੰਨਵਾਦ



ਲੇਖਕ ਪਰਮਿੰਦਰ ਸੋਢੀ
ਅਜੋਕਾ ਨਿਵਾਸ  - ਓਸਾਕਾ, ਜਾਪਾਨ
ਕਿਤਾਬ -  ਅਸ਼ਟਾਵਕਰ ਗੀਤਾ ( ਵਾਰਤਕ - ਅਨੁਵਾਦ)
ਪ੍ਰਕਾਸ਼ਕ ਚੇਤਨਾ ਪ੍ਰਕਾਸ਼ਨ, ਲੁਧਿਆਣਾ
ਪ੍ਰਕਾਸ਼ਨ ਵਰ੍ਹਾ - 2013
ਮੁੱਲ
125 ਰੁਪਏ
ਕੁੱਲ ਪੰਨੇ
88
ਦੋਸਤੋ! ਓਸਾਕਾ, ਜਾਪਾਨ ਵਸਦੇ ਸੁਪ੍ਰਸਿੱਧ ਲੇਖਕ ਜਨਾਬ ਪਰਮਿੰਦਰ ਸੋਢੀ ਸਾਹਿਬ ਦੁਆਰਾ ਅਨੁਵਾਦਿਤ ਕਿਤਾਬ
ਅਸ਼ਟਾਵਕਰ ਗੀਤਾ ਆਰਸੀ ਲਈ ਪਹੁੰਚੀ ਹੈ। ਜੇਕਰ ਤੁਸੀਂ ਵੀ ਇਸ ਬੇਹੱਦ ਖ਼ੂਬਸੂਰਤ ਕਿਤਾਬ ਨੂੰ ਆਪਣੀ ਲਾਇਬ੍ਰੇਰੀ ਦਾ ਸ਼ਿੰਗਾਰ ਬਣਾਉਣ ਦੇ ਇੱਛੁਕ ਹੋ, ਤਾਂ ਲੇਖਕ/ਪ੍ਰਕਾਸ਼ਕ ਨਾਲ਼ ਸੰਪਰਕ ਪੈਦਾ ਕਰ ਸਕਦੇ ਹੋ।  ਇਸ ਕਿਤਾਬ ਨਾਲ਼ ਆਰਸੀ ਦੀ ਲਾਇਬ੍ਰੇਰੀ ਵਿਚ ਨਾਯਾਬ ਵਾਧਾ ਹੋਇਆ ਹੈ। ਸੋਢੀ ਸਾਹਿਬ ਦੁਆਰਾ ਅਨੁਵਾਦ ਦੇ ਖੇਤਰ ਵਿਚ ਪਾਏ ਸਮੁੱਚੇ ਯੋਗਦਾਨ ਨੂੰ ਇਕ ਵਾਰ ਫੇਰ ਸਲਾਮ...:)
ਅਦਬ ਸਹਿਤ
ਤਨਦੀਪ ਤਮੰਨਾ